ਪੜਚੋਲ ਕਰੋ

ਅੱਜ ਫਿਰ ਉੱਛਲੇਗਾ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ...!

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕੀਤੇ ਗਏ ਗਿਆਨੀ ਇਕਬਾਲ ਸਿੰਘ ਦੇ ਖੁਲਾਸਿਆਂ ਮਗਰੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ ਭਖ਼ ਗਿਆ ਹੈ। ਇਕਬਾਲ ਸਿੰਘ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਤਲਬ ਕੀਤਾ ਗਿਆ ਹੈ ਅਤੇ ਉਹ ਇਸ ਮਾਮਲੇ ਨੂੰ ਉਭਾਰਿਆ ਸਕਦੇ ਹਨ। ਗਿਆਨੀ ਇਕਬਾਲ ਸਿੰਘ ਪਟਨਾ ਤੋਂ ਇੱਥੇ ਪੁੱਜ ਚੁੱਕੇ ਹਨ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਨੂੰ ਸਤੰਬਰ 2015 ਵਿੱਚ ਬਿਨਾਂ ਮੰਗਿਆਂ ਮੁਆਫ਼ੀ ਦੇਣ ਦੇ ਮਾਮਲੇ ਦਾ ਸੰਗਤ ਸਾਹਮਣੇ ਖ਼ੁਲਾਸਾ ਕੀਤਾ ਜਾਵੇ। ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਗੁਰਮੁੱਖ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ’ਤੇ ਸੱਦਣ ਦੀ ਮੰਗ ਕੀਤੀ ਹੈ। ਡੇਰਾ ਮੁਖੀ ਦੀ ਮੁਆਫੀ ਬਾਰੇ ਖੁਲਾਸੇ ਕਰਨ ਮਗਰੋਂ ਗਿਆਨੀ ਇਕਬਾਲ ਸਿੰਘ ਨੇ ਪੰਜਾਬ ਤੇ ਬਿਹਾਰ ਸਰਕਾਰ ਕੋਲੋਂ ਵਧੇਰੇ ਸੁਰੱਖਿਆ ਮੰਗੀ ਗਈ ਹੈ, ਪਰ ਉਨ੍ਹਾਂ ਦੀ ਸੁਰੱਖਿਆ ਛੱਤਰੀ ਵਿਚ ਵਾਧਾ ਨਹੀਂ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਸ ਵਰ੍ਹੇ ਦਾ ਕੈਲੰਡਰ ਰਿਲੀਜ਼ ਕਰਨ ਦੇ ਨਾਲ ਨਾਲ ਪੰਥ ਵਿਚੋਂ ਛੇਕੇ ਕੁਝ ਵਿਅਕਤੀਆਂ ਦੀ ਮੁਆਫ਼ੀ ਬਾਰੇ ਵਿਚਾਰ ਹੋ ਸਕਦਾ ਹੈ। ਇਨ੍ਹਾਂ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਰਾਜਸਥਾਨ ਦਾ ਹਾਕਮ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਮਾਸਟਰ ਜੌਹਰ ਸਿੰਘ ਦੇ ਨਾਂਅ ਸ਼ਾਮਲ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget