ਪੜਚੋਲ ਕਰੋ

SGPC ਨੂੰ ਮੋਦੀ ਸਰਕਾਰ ਨੇ ਮੋੜੇ ਲੰਗਰ 'ਤੇ ਲੱਗਦੇ ਜੀਐਸਟੀ ਵਜੋਂ ਖਰਚੇ 57 ਲੱਖ

ਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐਸਟੀ ਅਥਾਰਟੀ ਨੂੰ 57 ਲੱਖ ਰੁਪਏ ਜੀਐਸਟੀ ਦੀ ਰਾਸ਼ੀ ਰੀਫੰਡ ਕਰ ਦਿੱਤੀ ਹੈ, ਜੋ ਅੱਗੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜੀਐਸਟੀ ਵਾਪਸ ਕਰਨ ਦੀ ਪਹਿਲੀ ਕਿਸ਼ਤ ਹੈ।

ਚੰਡੀਗੜ੍ਹ: ਭਾਰਤ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ 'ਤੇ ਜੀਐਸਟੀ ਵਾਪਸ ਕਰਨ ਦੀ ਸਹੂਲਤ ਤਹਿਤ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਹੈ। ਬਾਦਲ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਨੇ ਜੀਐਸਟੀ ਦੇ 57 ਲੱਖ ਰੁਪਏ ਐਸਜੀਪੀਸੀ ਨੂੰ ਵਾਪਸ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਬਾਦਲ ਨੇ ਦੱਸਿਆ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐਸਟੀ ਅਥਾਰਟੀ ਨੂੰ 57 ਲੱਖ ਰੁਪਏ ਜੀਐਸਟੀ ਦੀ ਰਾਸ਼ੀ ਰੀਫੰਡ ਕਰ ਦਿੱਤੀ ਹੈ, ਜੋ ਅੱਗੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜੀਐਸਟੀ ਵਾਪਸ ਕਰਨ ਦੀ ਪਹਿਲੀ ਕਿਸ਼ਤ ਹੈ। ਇਸ ਤੋਂ ਬਾਅਦ ਇਹ ਰੀਫੰਡ ਹਰ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਜਾਰੀ ਕੀਤਾ ਜਾਵੇਗਾ। ਹਰਸਿਮਰਤ ਬਾਦਲ ਨੇ ਐਨਡੀਏ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਜੀਐਸਟੀ ਕਰ ਲਾਗੂ ਹੋਣ ਮਗਰੋਂ 'ਸੇਵਾ ਭੋਜ ਯੋਜਨਾ' ਤਹਿਤ ਵਿੱਤੀ ਮੱਦਦ ਦੇ ਕੇ ਲੰਗਰ ਰਸਦ ਨੂੰ ਕਰ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਸੀ। ਇਹ ਸਕੀਮ ਤਹਿਤ ਗੁਰਦੁਆਰਿਆਂ ਤੇ ਲੰਗਰ ਛਕਾਉਣ ਵਾਲੀਆਂ ਹੋਰ ਧਾਰਮਿਕ ਸੰਸਥਾਵਾਂ ਉੱਤੇ ਲੱਗਣ ਵਾਲੇ ਕੇਂਦਰੀ ਜੀਐਸਟੀ ਤੇ ਆਈਜੀਐਸਟੀ ਨੂੰ ਵਾਪਸ ਮੋੜਣ ਦਾ ਫੈਸਲਾ ਕੀਤਾ ਸੀ। ਬਾਦਲ ਨੇ ਲੰਗਰ 'ਤੇ ਜੀਐਸਟੀ ਵਾਪਸ ਕਰ ਆਪਣਾ ਵਾਅਦਾ ਪੂਰਾ ਕਰਨ 'ਤੇ ਪੀਐਮ ਮੋਦੀ ਦਾ ਧੰਨਵਾਦ ਵੀ ਕੀਤਾ।

ਟਾਪ ਹੈਡਲਾਈਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget