ਪੜਚੋਲ ਕਰੋ

ਪੜ੍ਹੋ ਅੱਜ ਦਾ ਮੁੱਖਵਾਕ (03-08-2022)

ਪੜ੍ਹੋ ਅੱਜ ਦਾ ਮੁੱਖਵਾਕ

 

ਸਲੋਕ ॥


ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥1॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥2॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥17॥

ਬੁੱਧਵਾਰ, 19 ਸਾਵਣ (ਸੰਮਤ 554 ਨਾਨਕਸ਼ਾਹੀ) (ਅੰਗ: 709)


ਸਲੋਕ ॥


ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।1। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।2। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।17।

 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget