ਪੜਚੋਲ ਕਰੋ

Mukhwak:ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2022)

Mukhwak: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2022)

                           ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ਼੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਿਤ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
 
ਸ਼ੁੱਕਰਵਾਰ, 21 ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੬੮)

ਪੰਜਾਬੀ ਵਿਆਖਿਆ:

                                                                            ਧਨਾਸਰੀ ਮਹਲਾ ੪॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵ੍ਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ੍ਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget