ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (1-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (1-11-2022)

                                                           ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਿਲ ਬੈਠਤ ਰਹਤ ਚਹੂ ਦਿਿਸ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਮੰਗਲਵਾਰ, ੧੬ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੪)

ਪੰਜਾਬੀ ਵਿਆਖਿਆ:

        ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ਼੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ਼੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget