ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-11-2022)

                                     ਸਲੋਕੁ ਮ: ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ: ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਿਧ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਵੀਰਵਾਰ, ੨੫ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੬)

              ਸਲੋਕੁ ਮ: ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Embed widget