ਪੜਚੋਲ ਕਰੋ

ਅੱਜ ਦਾ ਹੁਕਮਨਾਮਾ (14 ਜੁਲਾਈ 2022)

ਅੱਜ ਦਾ ਹੁਕਮਨਾਮਾ (14 ਜੁਲਾਈ 2022)

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥   ਵੀਰਵਾਰ, ੩੦ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੨)

ਪੰਜਾਬੀ ਵਿਆਖਿਆ:
ਸਲੋਕੁ ਮਃ ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget