ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2022)

                                       ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਿਧ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਿਧ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਬੁੱਧਵਾਰ, ੧੭ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੨)

ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget