ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2022)

                                                 ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਿਲ ਬੈਠਤ ਰਹਤ ਚਹੂ ਦਿਸ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਿਧ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਸ਼ਨਿਚਰਵਾਰ, ੨੦ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੪)

         ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ਼੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ਼੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget