ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2022)

                                                                     ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਐਤਵਾਰ, ੨੧ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੬)

                                     ਧਨਾਸਰੀ ਮਹਲਾ ੫॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਿਲਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget