ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-10-2022)

                                    ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਐਤਵਾਰ, ੨੩ ਅੱਸੂ (ਸੰਮਤ ੫੫੪ ਨਾਨਕਸ਼ਾਹੀ) ੯ ਅਕਤੂਬਰ, ੨੦੨੨ (ਅੰਗ: ੬੮੦)

  ਧਨਾਸਰੀ ਮਹਲਾ ੫ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ— (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget