ਪੜਚੋਲ ਕਰੋ

Mukhwak: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-10-2022)

Mukhwak: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-10-2022)

        ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਟੋਡੀ ਮਹਲਾ ੪ ਘਰੁ ੧ ॥

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਿਖਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।

ਟਾਪ ਹੈਡਲਾਈਨ

Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget