ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 12-12-2022)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ :- ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
 
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget