ਪੜਚੋਲ ਕਰੋ
Advertisement
13 ਅਪ੍ਰੈਲ 2022 ਦਾ ਹੁਕਮਨਾਮਾ
ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ!
ਵਡਹੰਸੁ ਮਹਲਾ ੫ ॥
ਪ੍ਰਭ ਕਰਣ ਕਾਰਣ ਸਮਰਥਾ ਰਾਮ ॥
ਰਖੁ ਜਗਤੁ ਸਗਲ ਦੇ ਹਥਾ ਰਾਮ ॥
ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥
ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥
ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥
ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥
ਏਹਿ ਜੀਅ ਤੇਰੇ ਤੂ ਕਰਤਾ ਰਾਮ ॥
ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥
ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥
ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥
ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥
ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥
ਆਠ ਪਹਰ ਹਰਿ ਧਿਆਈਐ ਰਾਮ ॥
ਮਨ ਇਛਿਅੜਾ ਫਲੁ ਪਾਈਐ ਰਾਮ ॥
ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥
ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥
ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥
ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥
ਦਰਿ ਵਾਜਹਿ ਅਨਹਤ ਵਾਜੇ ਰਾਮ ॥
ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥
ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥
ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥
ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥
ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥

ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ ਕਿ ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ ॥੧॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement