ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 18-12-2022)

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਪਦਅਰਥ: ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ 'ਨ' ਦੇ ਨਾਲ ਅੱਧਾ 'ਹ' ਹੈ}।ਰਹਾਉ। ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ।੧। ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ।੨।

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget