ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-11-2022)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ :- ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

ਟਾਪ ਹੈਡਲਾਈਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget