ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 23-12-2022)

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸ਼ੁੱਕਰਵਾਰ, ੮ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੦੯)

ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ਼੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ਼੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget