ਪੜਚੋਲ ਕਰੋ

23 ਜੂਨ 2022 ਦਾ ਹੁਕਮਨਾਮਾ

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget