ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 24-12-2022)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 24-12-2022)

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍ ॥ ਸੇ ਫਲ ਕੰਮਿ ਨ ਆਵਨ੍ੀ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਸ਼ਨਿਚਰਵਾਰ, ੯ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੨੯)

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ਼੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂµ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget