ਪੜਚੋਲ ਕਰੋ

27 ਅਕਤੂਬਰ 2022 ਦਾ ਹੁਕਮਨਾਮਾ

Mukhwak Today : ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥

Mukhwak Today : ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
 

ਅਰਥ :- (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥ ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ ਜੀ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ॥੨॥੧੨॥੩੦॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget