ਪੜਚੋਲ ਕਰੋ

28 ਜੂਨ 2022 ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਪਦਅਰਥ :- ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ ।੨।

ਅਰਥ :- ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget