ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-1-2023)

                                                               ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਸ਼ੁੱਕਰਵਾਰ, ੨੯ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੭੦੨)

                                                                ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧। ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਵ ਵੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸ਼ਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਿਣਾ ਹੈ ।੨।੮।੧੨।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget