ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-2-2023)
ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ