ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-1-2023)

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
 
ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।
 
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
ਬਦਰੀਨਾਥ-ਕੇਦਾਰਨਾਥ ਮੰਦਰਾਂ 'ਚ ਗੈਰ ਹਿੰਦੂਆਂ ਦਾ ਦਾਖਲਾ ਬੰਦ! ਜਾਣੋ ਕਾਰਨ ਅਤੇ ਕਦੋਂ ਖੁੱਲ੍ਹਣਗੇ ਕਪਾਟ?
ਬਦਰੀਨਾਥ-ਕੇਦਾਰਨਾਥ ਮੰਦਰਾਂ 'ਚ ਗੈਰ ਹਿੰਦੂਆਂ ਦਾ ਦਾਖਲਾ ਬੰਦ! ਜਾਣੋ ਕਾਰਨ ਅਤੇ ਕਦੋਂ ਖੁੱਲ੍ਹਣਗੇ ਕਪਾਟ?

ਵੀਡੀਓਜ਼

MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP
ਇੱਕ ਮੌਕਾ BJP ਨੂੰ ਵੀ ਦਿਓ ”ਮੋਗਾ ‘ਚ ਗੱਜੇ ਅਮਿਤ ਸ਼ਾਹ | BJP
ਪੱਗ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ! ਸੁਣ ਕੇ ਸਭ ਹੈਰਾਨ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...
Jalandhar News: ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
Punjab Weather: ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
IPL 2026: ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
Punjab News: ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
Gold Silver Rate Today: ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Embed widget