ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 5-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ ( 5-1-2023)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ  ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਵੀਰਵਾਰ, ੨੧ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੫੨੫)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧। ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ 

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget