ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-1-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-1-2023)

                                                                  ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

 

 

ਐਤਵਾਰ, ੨੪ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੭੫)

 


                                                                                            ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ ਤੇ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ਼ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ ਤੇ ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵੱਲੋਂ ਨਿਡਰ ਹੋ ਜਾਂਦੇ ਹਨ।੨।੧੭।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget