ਪੜਚੋਲ ਕਰੋ

ਜਥੇਦਾਰ ਦਾਦੂਵਾਲ ਨੂੰ ਮਾਰਨ ਲਈ ਭੇਜਿਆ ਸੀ ਬਾਕਸਰ? ਤਾਜ਼ਾ ਖੁਲਾਸੇ ਨੇ ਛੇੜੀ ਨਵੀਂ ਚਰਚਾ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਤੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਡੇਰਾ ਸਿਰਸੀ ਦੇ ਮੁਖੀ ਰਾਮ ਰਹੀਮ ਨੇ ਸਾਲ 2008 ’ਚ ਇੱਕ ਪੈਰੋਕਾਰ ‘ਬਾਕਸਰ’ ਕੋਲੋਂ ਉਸ ਦੀ ਹੱਤਿਆ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੇ ਇਸ ਖੁਲਾਸੇ ਨੇ ਪੰਥਕ ਸਫ਼ਾਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਬਠਿੰਡਾ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਤੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਡੇਰਾ ਸਿਰਸੀ ਦੇ ਮੁਖੀ ਰਾਮ ਰਹੀਮ ਨੇ ਸਾਲ 2008 ’ਚ ਇੱਕ ਪੈਰੋਕਾਰ ‘ਬਾਕਸਰ’ ਕੋਲੋਂ ਉਸ ਦੀ ਹੱਤਿਆ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੇ ਇਸ ਖੁਲਾਸੇ ਨੇ ਪੰਥਕ ਸਫ਼ਾਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿੱਚ ਵੀ ਜਥੇਦਾਰ ਦਾਦੂਵਾਲ ਦੀ ਹੱਤਿਆ ਦੀ ਕੋਸ਼ਿਸ਼ ਦਾ ਜ਼ਿਕਰ ਕੀਤਾ ਗਿਆ ਹੈ। ਜਥੇਦਾਰ ਦਾਦੂਵਾਲ ਨੇ ਆਖਿਆ ਕਿ ਇਹ ਘਟਨਾ 18 ਜੁਲਾਈ, 2008 ਦੀ ਹੈ। ਉਨ੍ਹਾਂ ਆਖਿਆ ਹੈ ਕਿ ਡੇਰਾ ਮੁਖੀ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਆਪਣੇ ਕਰੀਬੀ ਪੈਰੋਕਾਰ ਬਾਕਸਰ ਤੇ ਉਸ ਦੇ ਭਰਾ ਨੂੰ ਪਿਸਤੌਲ ਦੇ ਕੇ ਮੇਰੀ ਹੱਤਿਆ ਕਰਨ ਲਈ ਭੇਜਿਆ ਸੀ। ਉਸ ਵੇਲੇ ਗੁਰੂ ਘਰ ਵਿੱਚ ਸੰਗਤ ਜ਼ਿਆਦਾ ਹੋਣ ਕਾਰਨ ਮੁਲਜ਼ਮਾਂ ਦੀ ਉਨ੍ਹਾਂ ’ਤੇ ਹਮਲਾ ਕਰਨ ਦੀ ਹਿੰਮਤ ਨਹੀਂ ਸੀ ਪਈ ਤੇ ਉਹ ਪਰਤ ਗਏ। ਜਥੇਦਾਰ ਦਾਦੂਵਾਲ ਅਨੁਸਾਰ ਇਹ ਗੱਲ ਬਾਕਸਰ ਤੇ ਉਸ ਦੇ ਭਰਾ ਨੇ ਡੇਰਾ ਮੁਖੀ ਦੀ ਅਸਲੀਅਤ ਜਾਣਨ ਮਗਰੋਂ ਖੁਦ ਉਨ੍ਹਾਂ ਕੋਲ ਆ ਕੇ ਕਬੂਲੀ ਸੀ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget