ਪੜਚੋਲ ਕਰੋ

ਬਾਬੇ ਨਾਨਕ ਨਾਨਕ ਨੂੰ ਸਮਰਪਿਤ ਆਲਮੀ ਨਗਰ ਕੀਰਤਨ ਪੁੱਜਾ ਪੰਜਾਬ

ਕਰਨਾਟਕ ਦੇ ਬਿਦਰ ਸਥਿਤ ਗੁਰਦੁਆਰਾ ਨਾਨਕ ਝੀਰਾ ਦੇ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਮਿਤ ਇਹ ਯਾਤਰਾ ਦੇਸ਼ ਦੇ 19 ਸੂਬਿਆਂ ਵਿੱਚ ਜਾਵੇਗੀ।

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੂਰੀ ਦੁਨੀਆ ਵਿੱਚ ਵੱਖ-ਵੱਖ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਪ੍ਰਕਾਸ਼ ਯਾਤਰਾ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਹੁੰਦੇ ਹੋਏ ਪੰਜਾਬ ਪਹੁੰਚੀ। ਲੁਧਿਆਣਾ ਵਿੱਚ ਪਹੁੰਚਣ 'ਤੇ ਲੋਕਾਂ ਨੇ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਕਰਨਾਟਕ ਦੇ ਬਿਦਰ ਸਥਿਤ ਗੁਰਦੁਆਰਾ ਨਾਨਕ ਝੀਰਾ ਦੇ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਮਿਤ ਇਹ ਯਾਤਰਾ ਦੇਸ਼ ਦੇ 19 ਸੂਬਿਆਂ ਵਿੱਚ ਜਾਵੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਬਾਬੇ ਨਾਨਕ ਦੇ ਵਿਸ਼ਵ ਸ਼ਾਂਤੀ ਦੇ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣਾ ਹੈ। ਇਹ ਨਗਰ ਕੀਰਤਨ ਭਲਕੇ ਸੁਲਤਾਨਪੁਰ ਲੋਧੀ ਪਹੁੰਚੇਗਾ। ਜ਼ਿਕਰਯੋਗ ਹੈ ਕਿ ਕਰਨਾਲ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਵੀ ਸਦਭਾਵਨਾ ਯਾਤਰਾ ਸ਼ੁਰੂ ਹੋਈ ਹੈ, ਜੋ ਅਟਾਰੀ ਸਰਹੱਦ ਤੋਂ ਪਾਕਿਸਤਾਨ ਲਈ ਰਵਾਨਾ ਹੋਈ ਹੈ। ਇਹ ਯਾਤਰਾ ਅੱਠ ਦੇਸ਼ਾਂ 'ਚ ਬਾਬੇ ਨਾਨਕ ਦਾ ਸੰਦੇਸ਼ ਦੇਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget