ਪੜਚੋਲ ਕਰੋ

ਸ਼ਹੀਦੀ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।

ਸ਼ਹੀਦੀ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਕੂਲੀ ਵਿਦਿਆਰਥੀਆਂ ਦੇ ਬੈਂਡ ਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖ਼ੂਬੀ ਜੌਹਰ ਵੀ ਖਿੱਚ ਦਾ ਕੇਂਦਰ ਬਣੇ।

ਸ਼ਹੀਦੀ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ, ਚੌਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਕ ਮੋਨੀ, ਚੌਕ ਜੈ ਸਿੰਘ, ਬਾਜ਼ਾਰ ਲੁਹਾਰਾਂ, ਚੌਕ ਲਛਮਣਸਰ, ਦਾਲ ਮੰਡੀ, ਚੌਕ ਭਾਈ ਮਤੀ ਦਾਸ, ਬਜ਼ਾਰ ਬਾਂਸਾਂ ਵਾਲਾ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget