ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਲ੍ਹਾ ਆਨੰਦਗੜ੍ਹ ਤੋਂ ਹਾਥੀ, ਘੋੜੇ ਤੇ ਊਠਾਂ ਸਮੇਤ ਖ਼ਾਲਸਾਈ ਜਾਹੋ-ਜਲਾਲ ਨਾਲ ਸੱਜਿਆ ਨਗਰ ਕੀਰਤਨ, ਵੇਖੋ ਤਸਵੀਰਾਂ
![](https://static.abplive.com/wp-content/uploads/sites/5/2018/12/22101755/1.jpg?impolicy=abp_cdn&imwidth=720)
1/9
![](https://static.abplive.com/wp-content/uploads/sites/5/2018/12/22101856/9.jpg?impolicy=abp_cdn&imwidth=720)
2/9
![ਵੇਖੋ ਹੋਰ ਤਸਵੀਰਾਂ।](https://static.abplive.com/wp-content/uploads/sites/5/2018/12/22101849/8.jpg?impolicy=abp_cdn&imwidth=720)
ਵੇਖੋ ਹੋਰ ਤਸਵੀਰਾਂ।
3/9
![ਇਸ ਮੌਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਮਤਿ ਸਮਾਗਮ ਵੀ ਕਰਵਾਇਆ ਜਾਂਦਾ ਹੈ।](https://static.abplive.com/wp-content/uploads/sites/5/2018/12/22101843/7.jpg?impolicy=abp_cdn&imwidth=720)
ਇਸ ਮੌਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਮਤਿ ਸਮਾਗਮ ਵੀ ਕਰਵਾਇਆ ਜਾਂਦਾ ਹੈ।
4/9
![ਉਸ ਤੋਂ ਬਾਅਦ ਜਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਗ ਤੇ ਹੋਰ ਪੰਥਕ ਸ਼ਖਸੀਅਤਾਂ ਨੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਕੀਤੀ।](https://static.abplive.com/wp-content/uploads/sites/5/2018/12/22101835/6.jpg?impolicy=abp_cdn&imwidth=720)
ਉਸ ਤੋਂ ਬਾਅਦ ਜਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਗ ਤੇ ਹੋਰ ਪੰਥਕ ਸ਼ਖਸੀਅਤਾਂ ਨੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਕੀਤੀ।
5/9
![ਅੰਮ੍ਰਿਤ ਵੇਲੇ ਕਿਲ੍ਹੇ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।](https://static.abplive.com/wp-content/uploads/sites/5/2018/12/22101828/5.jpg?impolicy=abp_cdn&imwidth=720)
ਅੰਮ੍ਰਿਤ ਵੇਲੇ ਕਿਲ੍ਹੇ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
6/9
![ਇਸ ਮੌਕੇ ਵੱਡੀ ਗਿਣਤੀ ਵਿੱਚ ਹਾਥੀ, ਘੋੜੇ ਤੇ ਊਠ ਵੀ ਨਗਰ ਕੀਰਤਨ ਦਾ ਹਿੱਸਾ ਬਣਾਏ ਜਾਂਦੇ ਹਨ।](https://static.abplive.com/wp-content/uploads/sites/5/2018/12/22101821/4.jpg?impolicy=abp_cdn&imwidth=720)
ਇਸ ਮੌਕੇ ਵੱਡੀ ਗਿਣਤੀ ਵਿੱਚ ਹਾਥੀ, ਘੋੜੇ ਤੇ ਊਠ ਵੀ ਨਗਰ ਕੀਰਤਨ ਦਾ ਹਿੱਸਾ ਬਣਾਏ ਜਾਂਦੇ ਹਨ।
7/9
![ਸੰਗਤਾਂ ਨਾ ਸਿਰਫ ਸਮਾਗਮਾਂ ਵਿੱਚ ਸ਼ਾਮਿਲ ਹੁੰਦੀਆਂ ਹਨ, ਸਗੋਂ ਉਸ ਵੇਲੇ ਨੂੰ ਯਾਦ ਕਰਕੇ ਵੈਰਾਗ ਵਿੱਚ ਰੋਂਦੀਆਂ ਵੀ ਦੇਖੀਆਂ ਜਾ ਸਕਦੀਆਂ ਹਨ।](https://static.abplive.com/wp-content/uploads/sites/5/2018/12/22101811/3.jpg?impolicy=abp_cdn&imwidth=720)
ਸੰਗਤਾਂ ਨਾ ਸਿਰਫ ਸਮਾਗਮਾਂ ਵਿੱਚ ਸ਼ਾਮਿਲ ਹੁੰਦੀਆਂ ਹਨ, ਸਗੋਂ ਉਸ ਵੇਲੇ ਨੂੰ ਯਾਦ ਕਰਕੇ ਵੈਰਾਗ ਵਿੱਚ ਰੋਂਦੀਆਂ ਵੀ ਦੇਖੀਆਂ ਜਾ ਸਕਦੀਆਂ ਹਨ।
8/9
![ਉਸ ਰਾਤ ਨੂੰ ਯਾਦ ਕਰਦਿਆਂ ਸਮੁੱਚੀ ਕੌਮ ਵਲੋ 6-7 ਪੋਹ (20-21 ਦਸੰਬਰ) ਦੀ ਰਾਤ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਾਜ਼ਰੀ ਭਰੀ।](https://static.abplive.com/wp-content/uploads/sites/5/2018/12/22101803/2.jpg?impolicy=abp_cdn&imwidth=720)
ਉਸ ਰਾਤ ਨੂੰ ਯਾਦ ਕਰਦਿਆਂ ਸਮੁੱਚੀ ਕੌਮ ਵਲੋ 6-7 ਪੋਹ (20-21 ਦਸੰਬਰ) ਦੀ ਰਾਤ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਾਜ਼ਰੀ ਭਰੀ।
9/9
![ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਖਾਲੀ ਕਰਨ ਬਾਅਦ 6-7 ਪੋਹ ਦੀ ਰਾਤ ਸ੍ਰੀ ਅਨੰਦਪੁਰ ਸਾਹਿਬ ਛੱਡ ਕੇ ਗਏ ਸਨ।](https://static.abplive.com/wp-content/uploads/sites/5/2018/12/22101755/1.jpg?impolicy=abp_cdn&imwidth=720)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਖਾਲੀ ਕਰਨ ਬਾਅਦ 6-7 ਪੋਹ ਦੀ ਰਾਤ ਸ੍ਰੀ ਅਨੰਦਪੁਰ ਸਾਹਿਬ ਛੱਡ ਕੇ ਗਏ ਸਨ।
Published at : 22 Dec 2018 10:21 AM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)