ਕਿਲ੍ਹਾ ਆਨੰਦਗੜ੍ਹ ਤੋਂ ਹਾਥੀ, ਘੋੜੇ ਤੇ ਊਠਾਂ ਸਮੇਤ ਖ਼ਾਲਸਾਈ ਜਾਹੋ-ਜਲਾਲ ਨਾਲ ਸੱਜਿਆ ਨਗਰ ਕੀਰਤਨ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 22 Dec 2018 10:21 AM (IST)
1
2
ਵੇਖੋ ਹੋਰ ਤਸਵੀਰਾਂ।
3
ਇਸ ਮੌਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਮਤਿ ਸਮਾਗਮ ਵੀ ਕਰਵਾਇਆ ਜਾਂਦਾ ਹੈ।
4
ਉਸ ਤੋਂ ਬਾਅਦ ਜਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਗ ਤੇ ਹੋਰ ਪੰਥਕ ਸ਼ਖਸੀਅਤਾਂ ਨੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਕੀਤੀ।
5
ਅੰਮ੍ਰਿਤ ਵੇਲੇ ਕਿਲ੍ਹੇ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
6
ਇਸ ਮੌਕੇ ਵੱਡੀ ਗਿਣਤੀ ਵਿੱਚ ਹਾਥੀ, ਘੋੜੇ ਤੇ ਊਠ ਵੀ ਨਗਰ ਕੀਰਤਨ ਦਾ ਹਿੱਸਾ ਬਣਾਏ ਜਾਂਦੇ ਹਨ।
7
ਸੰਗਤਾਂ ਨਾ ਸਿਰਫ ਸਮਾਗਮਾਂ ਵਿੱਚ ਸ਼ਾਮਿਲ ਹੁੰਦੀਆਂ ਹਨ, ਸਗੋਂ ਉਸ ਵੇਲੇ ਨੂੰ ਯਾਦ ਕਰਕੇ ਵੈਰਾਗ ਵਿੱਚ ਰੋਂਦੀਆਂ ਵੀ ਦੇਖੀਆਂ ਜਾ ਸਕਦੀਆਂ ਹਨ।
8
ਉਸ ਰਾਤ ਨੂੰ ਯਾਦ ਕਰਦਿਆਂ ਸਮੁੱਚੀ ਕੌਮ ਵਲੋ 6-7 ਪੋਹ (20-21 ਦਸੰਬਰ) ਦੀ ਰਾਤ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਾਜ਼ਰੀ ਭਰੀ।
9
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਖਾਲੀ ਕਰਨ ਬਾਅਦ 6-7 ਪੋਹ ਦੀ ਰਾਤ ਸ੍ਰੀ ਅਨੰਦਪੁਰ ਸਾਹਿਬ ਛੱਡ ਕੇ ਗਏ ਸਨ।