ਪੜਚੋਲ ਕਰੋ

Nanded Sahib Act: ਨਾਂਦੇੜ ਸਾਹਿਬ ਗੁਰਦੁਆਰਾ ਸੋਧ ਬਿਲ 'ਤੇ ਲੱਗੀ ਰੋਕ, ਮਹਾਰਾਸ਼ਟਰ ਸਰਕਾਰ ਨੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਚੁੱਕਿਆ ਆਹ ਕਦਮ

Nanded Sahib Gurudwara Act 1956: ਮਹਾਰਾਸ਼ਟਰ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ

Nanded Sahib Gurudwara Act 1956: ਮਹਾਰਾਸ਼ਟਰ ਦੀ ਸਰਕਾਰ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਸਾਹਿਬ ਐਕਟ, 1956 ਵਿੱਚ ਸੋਧ ਕਰਨ ਵਾਲੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਸੋਧ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਰਿਆਂ ਦੀ ਸਹਿਮਤੀ ਲਈ ਜਾਵੇਗੀ। ਫਿਰ ਹੀ ਇਸ 'ਤੇ ਕੋਈ ਫੈਸਲਾ ਲਿਆ ਜਾਵੇਗਾ। 

ਇਸ ਦੀ ਜਾਣਕਾਰੀ ਬੀਜੇਪੀ ਲੀਡਰ ਆਰ. ਪੀ ਸਿੰਘ ਵੱਲੋਂ ਦਿੱਤੀ ਗਈ ਹੈ। ਆਰ. ਪੀ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦਾ ਫੋਨ ਆਇਆ ਸੀ ਜਿਹਨਾਂ ਨੇ ਜਾਣਕਾਰੀ ਦਿੱਤੀ ਹੈ  ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਸਾਹਿਬ ਐਕਟ, 1956 ਵਿੱਚ ਸੋਧ 'ਤੇ ਰੋਕ ਲਗਾ ਦਿੱਤੀ ਗਈ। 

ਮੌਜੂਦਾ ਸਮੇਂ 1956 ਦੇ ਐਕਟ ਅਨੁਸਾਰ, ਹੁਣ ਤੱਕ ਤਖ਼ਤ ਹਜ਼ੂਰ ਸਾਹਿਬ ਬੋਰਡ ਵਿੱਚ ਕੁੱਲ 17 ਮੈਂਬਰ ਹਨ, ਜਿਨ੍ਹਾਂ ਵਿੱਚ 4 ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਹੁੰਦੇ ਹਨ, 4 ਮੈਂਬਰ ਸੱਚਖੰਡ ਹਜ਼ੂਰ ਖ਼ਾਲਸਾ ਦੀਵਾਨ ਦੇ, ਸੰਸਦ ਵੱਲੋਂ ਦੋ ਸਿੱਖ ਮੈਂਬਰ, ਚੀਫ਼ ਖ਼ਾਲਸਾ ਦੀਵਾਨ ਤੋਂ ਇੱਕ, ਮਰਾਠਵਾੜਾ ਦੇ 7 ਜ਼ਿਲ੍ਹਿਆਂ ਤੋਂ ਸਿੱਧੇ ਚੁਣੇ ਗਏ 3 ਮੈਂਬਰ ਸ਼ਾਮਲ ਹੁੰਦੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਤੋਂ ਇੱਕ-ਇੱਕ ਮੈਂਬਰ ਅਤੇ ਨਾਂਦੇੜ ਕਲੈਕਟਰ ਨਾਮਜ਼ਦ ਹੁੰਦੇ ਹਨ। 

ਇਸ ਐਕਟ ਵਿੱਚ ਸੋਧ ਕਰਕੇ ਮਹਾਰਾਸ਼ਟਰ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਸੀ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget