ਪੜਚੋਲ ਕਰੋ

ਨੰਵਬਰ ਤੋਂ ਜਨਵਰੀ ਤੱਕ ਕੁਲ ਇੰਨੇ ਸ਼ਰਧਾਲੂਆਂ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਸਫ਼ਰ

ਮੰਗਲਵਾਰ ਨੂੰ ਲੋਕ ਸਭਾ 'ਚ ਦੱਸਿਆ ਗਿਆ ਕਿ ਕੁੱਲ 44,951 ਸ਼ਰਧਾਲੂ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਕਰਤਾਰਪੁਰ ਲਾਂਘੇ ਦੀ ਯਾਤਰਾ ਕਰ ਚੁੱਕੇ ਹਨ।

ਕਰਤਾਰਪੁਰ ਸਾਹਿਬਮੰਗਲਵਾਰ ਨੂੰ ਲੋਕ ਸਭਾ 'ਚ ਦੱਸਿਆ ਗਿਆ ਕਿ ਕੁੱਲ 44,951 ਸ਼ਰਧਾਲੂ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਕਰਤਾਰਪੁਰ ਲਾਂਘੇ ਦੀ ਯਾਤਰਾ ਕਰ ਚੁੱਕੇ ਹਨ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਤਮ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੈ। ਨਵੰਬਰ 2019 ਵਿੱਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਇਆ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਸਾਲ ਭਰ ਸ਼ਰਧਾਲੂਆਂ ਨੂੰ ਅਸਾਨ ਰਾਹ ਪ੍ਰਦਾਨ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਇੱਕ ਆਧੁਨਿਕ ਏਕੀਕ੍ਰਿਤ ਪੈਸੈਂਜਰ ਟਰਮੀਨਲ ਅਤੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਹੱਦ ਤੱਕ ਇੱਕ ਚਾਰ ਮਾਰਗੀ ਰਾਸ਼ਟਰੀ ਰਾਜਮਾਰਗ (NH-354 B) ਬਣਾਇਆ ਗਿਆ ਹੈ। ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਕੁੱਲ 44,951 ਸ਼ਰਧਾਲੂਆਂ ਨੇ ਨਵੰਬਰ, 2019 ਤੋਂ 31 ਜਨਵਰੀ, 2020 ਤਕ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕੀਤੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget