ਪੜਚੋਲ ਕਰੋ

ਹੁਣ ਢੱਡਰੀਆਂ ਵਾਲੇ ਦਾ ਸਾਥੀ ਵਿਵਾਦਾਂ 'ਚ ਘਿਰਿਆ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਖ਼ਾਲਸਾ ਜਥਾ ''ਨਿਰਵੈਰ ਖ਼ਾਲਸਾ ਜਥਾ ਯੂਕੇ'' ਵੀ ਵਿਵਾਦਾਂ ਵਿੱਚ ਘਿਰ ਗਏ ਗਏ ਹਨ। ਉਨ੍ਹਾਂ ਉੱਪਰ ਗੁਰੂ ਨਾਨਕ ਦੇਵ ਜੀ ਦਾ ਅਗਵਾ ਤੇ ਕਤਲ ਹੋਣ ਪ੍ਰਤੀ ਕੂੜ ਪ੍ਰਚਾਰ ਦਾ ਇਲਜ਼ਾਮ ਲੱਗਾ ਹੈ। ਹੁਣ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਗਿਆ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਖ਼ਾਲਸਾ ਜਥਾ ''ਨਿਰਵੈਰ ਖ਼ਾਲਸਾ ਜਥਾ ਯੂਕੇ'' ਵੀ ਵਿਵਾਦਾਂ ਵਿੱਚ ਘਿਰ ਗਏ ਗਏ ਹਨ। ਉਨ੍ਹਾਂ ਉੱਪਰ ਗੁਰੂ ਨਾਨਕ ਦੇਵ ਜੀ ਦਾ ਅਗਵਾ ਤੇ ਕਤਲ ਹੋਣ ਪ੍ਰਤੀ ਕੂੜ ਪ੍ਰਚਾਰ ਦਾ ਇਲਜ਼ਾਮ ਲੱਗਾ ਹੈ। ਹੁਣ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਗਿਆ ਹੈ। ਸਾਬਕਾ ਫੈਡਰੇਸ਼ਨ ਆਗੂ ਪ੍ਰੋ. ਸਰਚਾਂਦ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਈਮੇਲ ਭੇਜਦਿਆਂ ਅਪੀਲ ਕੀਤੀ ਕਿ ਇਸ ਦਾ ਨੋਟਿਸ ਲੈਂਦਿਆਂ ਪ੍ਰਚਾਰ 'ਤੇ ਤੁਰੰਤ ਰੋਕ ਲਾ ਕੇ ਤਲਬ ਕੀਤਾ ਜਾਵੇ। ਉਨ੍ਹਾਂ ਪੰਥਕ ਰਵਾਇਤਾਂ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਢੱਡਰੀਵਾਲਾ ਦੇ ਸਾਥੀ ਤੇ ਇੰਗਲੈਂਡ ਵਾਸੀ ਹਰਿੰਦਰ ਸਿੰਘ ਖ਼ਾਲਸਾ ਜਥਾ ''ਨਿਰਵੈਰ ਖ਼ਾਲਸਾ ਜਥਾ ਯੂਕੇ'' ਵੱਲੋਂ ਬਿਨਾ ਕਿਸੇ ਅਧਾਰ 'ਤੇ ਗੁਰੂ ਨਾਨਕ ਦੇਵ ਜੀ ਦੇ ਸੱਚਖੰਡ ਗਮਨ ਦੇ ਅਲੌਕਿਕ ਵਰਤਾਰੇ ਪ੍ਰਤੀ ਅਤਿ ਇਤਰਾਜ਼ਯੋਗ ਟਿੱਪਣੀ ਕਰਦਿਆਂ ਕਿਹਾ ਕਿ ਨਾਨਕ ਜੀ ਦੇ ਬਹੁਤ ਦੁਸ਼ਮਣ ਸਨ। ਗੁਰੂ ਸਾਹਿਬ ਨੂੰ ਅਗਵਾ ਕਰ ਲਏ ਜਾਣ ਤੇ ਫਿਰ ਕਤਲ ਕਰ ਦਿੱਤੇ ਜਾਣ ਬਾਰੇ ਕੂੜ ਪ੍ਰਚਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਾਹੀ ਹੈ। ਇਸ ਕੂੜ ਦੇ ਪ੍ਰਚਾਰਕ ਹਰਿੰਦਰ ਸਿੰਘ ਖ਼ਾਲਸਾ ਜਥਾ ''ਨਿਰਵੈਰ ਖ਼ਾਲਸਾ ਜਥਾ ਯੂਕੇ'' ਵੱਲੋਂ ਹਿੰਦੂਆਂ ਲਈ ਗੁਰੂ ਤੇ ਮੁਸਲਮਾਨਾਂ ਲਈ ਪੀਰ ਦਾ ਦਰਜਾ ਰੱਖਣ ਵਾਲੇ ਗੁਰੂ ਨਾਨਕ ਦੇਵ ਜੀ ਦੇ ਸੱਚਖੰਡ ਗਮਨ ਪ੍ਰਤੀ ਵਿਵਾਦ ਖੜ੍ਹੇ ਕਰਦਿਆਂ ਸਿੱਖ ਤੇ ਨਾਨਕ ਨਾਮ ਲੇਵਾ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਗਈ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Embed widget