ਪੜਚੋਲ ਕਰੋ

Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਏ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।

Amritsar News: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ।  ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ। 

ਉਨ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਘੇਲ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਜਗਤਾਰ ਸਿੰਘ ਸ਼ਹੂਰਾ, ਸਤਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ, ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget