ਪੜਚੋਲ ਕਰੋ

ਪਾਕਿਸਤਾਨ ਨੇ ਮੁੜ ਖੋਲ੍ਹਿਆ ਕਰਤਾਰਪੁਰ ਲਾਂਘਾ

ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇ ਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ।

ਲਾਹੌਰ: ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇ ਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ। ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ। ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਪੰਜਾਬ 'ਚ ਮੌਨਸੂਨ ਕਮਜ਼ੋਰ, 5 ਦਿਨ ਗਰਮੀ ਕੱਢੇਗੀ ਵੱਟ 31 ਜੁਲਾਈ ਤੱਕ 'ਅਨਲੌਕ-2' ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget