ਪੜਚੋਲ ਕਰੋ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦਾ ਵੱਡਾ ਫੈਸਲਾ

ਪਾਕਿਸਤਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦਾ ਲਾਂਘਾ ਗ਼ੈਰ-ਸਿੱਖ ਯਾਤਰੂਆਂ ਲਈ 3 ਜਨਵਰੀ ਤੋਂ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।

ਲਾਹੌਰ: ਪਾਕਿਸਤਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦਾ ਲਾਂਘਾ ਗ਼ੈਰ-ਸਿੱਖ ਯਾਤਰੂਆਂ ਲਈ 3 ਜਨਵਰੀ ਤੋਂ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਹੈ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਔਕਾਫ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਮੁਤਾਬਕ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ, ਨਾਰੋਵਾਲ ’ਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ 3 ਤੋਂ 5 ਜਨਵਰੀ ਤੱਕ ਗ਼ੈਰ-ਸਿੱਖ ਯਾਤਰੂਆਂ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਫ਼ੈਸਲਾ ਇਸ ਲਈ ਲਿਆ ਹੈ ਤਾਂ ਜੋ ਪਾਕਿਸਤਾਨ ਤੇ ਭਾਰਤ ਦੇ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਵਿਖੇ ਇਕੱਠੇ ਹੋ ਕੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾ ਸਕਣ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 5 ਜਨਵਰੀ ਨੂੰ ਕਰਤਾਰਪੁਰ ’ਚ ਕਰਵਾਇਆ ਜਾਵੇਗਾ। ਇਸ ਮੌਕੇ 2000 ਪਾਕਿ ਸਿੱਖ ਸ਼ਰਧਾਲੂਆਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਰੀ ਭਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੇ ਐਤਵਾਰ ਨੂੰ 20 ਹਜ਼ਾਰ ਤੋਂ ਵੱਧ ਗ਼ੈਰ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ। ਔਕਾਫ ਬੋਰਡ ਦੇ ਮੁਖੀ ਆਮਿਰ ਅਹਿਮਦ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget