ਪੜਚੋਲ ਕਰੋ

ਪਾਕਿਸਤਾਨ ਦਾ ਵੱਡਾ ਇਲਜ਼ਾਮ, ਸਿੱਖਾਂ ਦੇ ਰਾਹ 'ਚ ਭਾਰਤ ਦੇ ਅੜਿੱਕੇ

ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਗਈ ਹੈ ਪਰ ਆਸ ਅਨੁਸਾਰ ਬਹੁਤ ਘੱਟ ਸ਼ਰਧਾਲੂ ਆ ਰਹੇ ਹਨ। ਇਹ ਸਭ ਭਾਰਤ ਵੱਲੋਂ ਅੜਿੱਕੇ ਪਾਉਣ ਕਰਕੇ ਹੋ ਰਿਹਾ ਹੈ।

ਇਸਲਾਮਾਬਾਦ: ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਗਈ ਹੈ ਪਰ ਆਸ ਅਨੁਸਾਰ ਬਹੁਤ ਘੱਟ ਸ਼ਰਧਾਲੂ ਆ ਰਹੇ ਹਨ। ਇਹ ਸਭ ਭਾਰਤ ਵੱਲੋਂ ਅੜਿੱਕੇ ਪਾਉਣ ਕਰਕੇ ਹੋ ਰਿਹਾ ਹੈ। ਯਾਦ ਰਹੇ ਇਸ ਮਹੀਨੇ ਪਾਕਿਸਤਾਨ ਤੇ ਭਾਰਤ ਨੇ ਕਰਤਾਰਪੁਰ ਤੇ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਸਿੱਖ ਲੰਮੇਂ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸੀ। ਪਾਕਿਸਤਾਨ ਨੇ ਰੋਜ਼ਾਨਾ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਸੀ ਪਰ ਔਖੀ ਪ੍ਰਕ੍ਰਿਆ ਕਰਕੇ ਮਹਿਜ਼ ਸੈਂਕੜੇ ਸਿੱਖ ਹੀ ਦਰਸ਼ਨਾਂ ਲਈ ਜਾ ਰਹੇ ਹਨ। ਪਾਕਿਸਤਾਨ ਨੇ ਸਿੱਖ ਜਥੇਬੰਦੀਆਂ ਤੇ ਪੰਜਾਬ ਸਰਕਾਰ ਦੀ ਅਪੀਲ 'ਤੇ ਪਾਸਪੋਰਟ ਤੋਂ ਛੋਟ ਦੇ ਦਿੱਤੀ ਸੀ ਪਰ ਭਾਰਤ ਸਰਕਾਰ ਨੇ ਇਹ ਸ਼ਰਤ ਨਹੀਂ ਮੰਨੀ ਸੀ। ਹੁਣ ਪਾਸਪੋਰਟ ਕਰਕੇ ਹੀ ਅਨੇਕਾਂ ਸ਼ਰਧਾਲੂ ਜਾਣ ਤੋਂ ਅਸਮਰੱਥ ਹਨ। ਇਸ ਦੇ ਨਾਲ ਹੀ ਪਾਕਿਸਤਾਨ ਨੇ ਕਿਹਾ ਹੈ ਕਿ ਵਿਸ਼ਵ ਦਾ ਸਭ ਤੋਂ ਉੱਚਾ ਜੰਗ ਦਾ ਮੈਦਾਨ ਸਿਆਚਿਨ ਵਿਵਾਦਗ੍ਰਸਤ ਇਲਾਕਾ ਹੈ। ਇਸ ਨੂੰ ਭਾਰਤ ਵੱਲੋਂ ਸੈਰ-ਸਪਾਟੇ ਲਈ ਨਹੀਂ ਖੋਲ੍ਹਿਆ ਜਾ ਸਕਦਾ। ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤ ਨੇ ਸਿਆਚਿਨ ਗਲੇਸ਼ੀਅਰ ਨੂੰ ਭਾਰਤ ਨੇ ਧੱਕੇ ਨਾਲ ਦੱਬਿਆ ਹੋਇਆ ਹੈ ਤੇ ਇਹ ਵਿਵਾਦਗ੍ਰਸਤ ਇਲਾਕਾ ਹੈ ਅਤੇ ਭਾਰਤ ਇਸ ਨੂੰ ਸੈਰ-ਸਪਾਟੇ ਲਈ ਕਿਵੇਂ ਖੋਲ੍ਹ ਸਕਦਾ ਹੈ?

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੁਲਾਈ 2026
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget