ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਪਨਕੀ ਪੰਚ ਮੁੱਖੀ ਮੰਦਰ ਦੇ ਵੱਡੇ ਮਹੰਤ, ਬਾਬਾ ਰਮਾਕਾਂਤ ਦਾਸ ਦਾ ਹੋਇਆ ਦਿਹਾਂਤ

ਬਾਬਾ ਰਮਾਕਾਂਤ ਦੀ ਸਿਹਤ ਖਰਾਬ ਹੋਣ ਕਾਰਨ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਕਾਨਪੁਰ ਦੇ ਰੀਜੈਂਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਕਾਨਪੁਰ: ਪਨਕੀ ਪੰਚ ਮੁੱਖੀ ਮੰਦਰ ਦੇ ਵੱਡੇ ਮਹੰਤ, ਬਾਬਾ ਰਮਾਕਾਂਤ ਦਾਸ ਦਾ ਸ਼ਨੀਵਾਰ ਨੂੰ ਕਾਨਪੁਰ ਵਿੱਚ ਦਿਹਾਂਤ ਹੋ ਗਿਆ। ਬਾਬਾ ਰਮਾਕਾਂਤ ਦੀ ਸਿਹਤ ਖਰਾਬ ਹੋਣ ਕਾਰਨ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਕਾਨਪੁਰ ਦੇ ਰੀਜੈਂਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਥੇ ਕਈ ਦਿਨਾਂ ਤੱਕ ਉਹ ਦਾਖਲ ਰਹੇ। ਸ਼ਨੀਵਾਰ ਸਵੇਰੇ ਉਨ੍ਹਾਂ ਮੰਦਿਰ ਨਿਵਾਸ ਵਿਖੇ ਮੌਤ ਹੋ ਗਈ।ਜਿਸ ਤੋਂ ਬਾਅਦ ਉਨ੍ਹਾਂ ਦੇ ਸ਼ਰਧਾਲੂਆਂ 'ਚ ਸ਼ੋਕ ਦੀ ਲਹਿਰ ਹੈ। ਰਮਾਕਾਂਤ ਦਾਸ ਦੇ ਚੇਲੇ ਕ੍ਰਿਸ਼ਨਾ ਦਾਸ ਨੇ ਦੱਸਿਆ ਕਿ ਸਵੇਰ ਦੀ ਪੂਜਾ ਤੋਂ ਬਾਅਦ ਉਨ੍ਹਾਂ ਨੂੰ ਅਚਾਨਕ ਬੀਪੀ ਦੀ ਸਮੱਸਿਆ ਹੋ ਗਈ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਜਾਨ ਦੇ ਦਿੱਤੀ। ਰਮਾਕਾਂਤ ਬਾਬਾ ਸ਼੍ਰੀ ਪੰਚਮੁਖੀ ਹਨੂੰਮਾਨ ਮੰਦਿਰ ਪਨਕੀ ਦੇ ਇੱਕ ਵੱਡੇ ਮਹੰਤ ਸੀ। ਉਨ੍ਹਾਂ ਨੇ ਬਚਪਨ ਤੋਂ ਹੀ ਇਥੇ ਸੇਵਾ ਕੀਤੀ ਸੀ।ਰਮਾਕਾਂਤ ਬਾਬੇ ਦਾ ਉਤਰਾਧਿਕਾਰ ਕ੍ਰਿਸ਼ਨਾ ਦਾਸ ਮਹਾਰਾਜ ਹੈ। ਕ੍ਰਿਸ਼ਨ ਦਾਸ ਮਹਾਰਾਜ ਨੇ ਦੱਸਿਆ ਕਿ ਰਮਾਕਾਂਤ ਬਾਬਾ 88 ਸਾਲ ਦੇ ਸਨ। ਉਸ ਦਾ ਸਸਕਾਰ ਬਿਠੂਰ ਵਿੱਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ: 
ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget