ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾਈ ਸਮੇਂ 52 ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ, ਇਸੇ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਬਹੁਤ ਸਾਰੇ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ, ਜੋ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਤੋਂ ਵੀ ਬਹੁਤ ਜਿਆਦਾ ਸਮਾਂ ਜੇਲ੍ਹ ਵਿਚ ਗੁਜਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁ-ਗਿਣਤੀ ਦੀ ਵੋਟ ਰਾਜਨੀਤੀ ਕਾਰਨ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ।

ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਸ਼ਕਤੀ ਨੂੰ ਇਕੱਠਿਆਂ ਕਰਨ ਦੀ ਲੋੜ ਹੈ। ਉਨ੍ਹਾਂ ਕੌਮ ਨੂੰ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਇਕੱਲੇ ਇਕੱਲੇ ਰਹਾਂਗੇ, ਤਾਂ ਸਿੱਖ ਮਸਲਿਆਂ ਦਾ ਹੱਲ ਕਰਨਾ ਔਖਾ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget