Guru Nanak Jayanti 2023: PM ਮੋਦੀ ਨੇ ਗੁਰੂ ਨਾਨਕ ਦੇਵ ਜੈਯੰਤੀ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਜਾਣੋ ਕੀ ਕਿਹਾ...
Guru Nanak Jayanti 2023: ਗੁਰੂ ਨਾਨਕ ਜੈਯੰਤੀ ਸਿੱਖ ਧਰਮ ਦੇ ਪੈਰੋਕਾਰਾਂ ਲਈ ਬਹੁਤ ਖਾਸ ਹੈ। ਇਸ ਨੂੰ ਪ੍ਰਕਾਸ਼ ਉਤਸਵ ਜਾਂ ਗੁਰੂ ਪੁਰਬ ਵੀ ਕਿਹਾ ਜਾਂਦਾ ਹੈ। ਗੁਰੂ ਨਾਨਕ ਜੀ ਸਿੱਖ ਧਰਮ ਦੇ ਸੰਸਥਾਪਕ ਅਤੇ ਸਿੱਖ ਧਰਮ ਦੇ ਪਹਿਲੇ ਸਨ।
Guru Nanak Jayanti 2023: ਗੁਰੂ ਨਾਨਕ ਜੈਯੰਤੀ ਸਿੱਖ ਧਰਮ ਦੇ ਪੈਰੋਕਾਰਾਂ ਲਈ ਬਹੁਤ ਖਾਸ ਹੈ। ਇਸ ਨੂੰ ਪ੍ਰਕਾਸ਼ ਉਤਸਵ ਜਾਂ ਗੁਰੂ ਪੁਰਬ ਵੀ ਕਿਹਾ ਜਾਂਦਾ ਹੈ। ਗੁਰੂ ਨਾਨਕ ਜੀ ਸਿੱਖ ਧਰਮ ਦੇ ਸੰਸਥਾਪਕ ਅਤੇ ਸਿੱਖ ਧਰਮ ਦੇ ਪਹਿਲੇ ਸਨ।
Greetings on the auspicious occasion of the Parkash Purab of Sri Guru Nanak Dev Ji. His emphasis on serving others and furthering brotherhood give strength to millions around the world. Had also paid tributes to him during #MannKiBaat yesterday. pic.twitter.com/EhzW828FbZ
— Narendra Modi (@narendramodi) November 27, 2023
ਅੱਜ ਪੂਰੇ ਦੇਸ਼ ਵਿੱਚ ਗੁਰੂ ਨਾਨਕ ਜੈਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵੀ ਜ਼ਿਕਰ ਕੀਤਾ ਤੇ ਸਮੂਹ ਦੇਸ਼ ਵਾਸੀਆਂ ਨੂੰ ਇਸ ਦੀ ਵਧਾਈ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ