ਪੜਚੋਲ ਕਰੋ

Parkash Purab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ, ਦੇਖੋ ਮਨਮੋਹਕ ਦ੍ਰਿਸ਼

Shri Guru Ramdas Ji - ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਆਸ਼ੇ ਅਨੁਸਾਰ ਜੀਵਨ  ਬਤੀਤ ਕਰੀਏ। ਐਡਵੋਕੇਟ ਧਾਮੀ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰੂ ਸਾਹਿਬਾਨ ਦੀ ਮੁੱਲਵਾਨ ਵਿਚਾਰਧਾਰਾ

 Shri Guru Ramdas Ji Prakash Purab - ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ। 

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਨੂੰ ਧਾਰਮਿਕ ਅਗਵਾਈ ਦੇਣ ਵਾਲਾ ਹੈ। ਉਨ੍ਹਾ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚੋਂ ਨਿਮਰਤਾ, ਸੇਵਾ, ਸਿਮਰਨ, ਹਲੀਮੀ, ਸਹਿਜ ਆਦਿ ਦੇ ਗੁਣ ਪ੍ਰਗਟ ਹੁੰਦੇ ਹਨ, ਜੋ ਮਨੁੱਖੀ ਜੀਵਨ ਨੂੰ ਸੁਖਾਵਾਂ ਅਤੇ ਮੁਕੰਮਲ ਬਣਾਉਣ ਵਿਚ ਵੱਡਾ ਮਹੱਤਵ ਰੱਖਦੇ ਹਨ।  

ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਆਸ਼ੇ ਅਨੁਸਾਰ ਜੀਵਨ  ਬਤੀਤ ਕਰੀਏ। ਐਡਵੋਕੇਟ ਧਾਮੀ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰੂ ਸਾਹਿਬਾਨ ਦੀ ਮੁੱਲਵਾਨ ਵਿਚਾਰਧਾਰਾ ਮਨੁੱਖਤਾ ਲਈ ਪ੍ਰੇਰਨਾ ਦਾ ਅਮੁੱਕ ਸੋਮਾ ਹੈ।

ਵਰਣਨਯੋਗ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾ ਵਿੱਚ ਸਥਿਤ ਹੋਰ ਅਸਥਾਨਾਂ 'ਤੇ ਫੁੱਲਾਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ  30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਜਾਣਗੇ। ਜਿਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ।  ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ ਨੂੰ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ।

Parkash Purab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ, ਦੇਖੋ ਮਨਮੋਹਕ ਦ੍ਰਿਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget