ਪੜਚੋਲ ਕਰੋ

ਹੁਣ ਬਿਕਰਮ ਮਜੀਠੀਆ ਸਿੱਖ ਸੰਗਤ ਦੇ ਗੁੱਸੇ ਦਾ ਸ਼ਿਕਾਰ

ਬੇਅਦਬੀ ਤੇ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਪਿੱਛਾ ਨਹੀਂ ਛੱਡ ਰਿਹਾ। ਸਿੱਖ ਜਥੇਬੰਦੀਆਂ ਥਾਂ-ਥਾਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿਲਚਸਪ ਹੈ ਕਿ ਲੋਕਾਂ 'ਚ ਜ਼ਿਆਦਾ ਗੁੱਸਾ ਬਾਦਲ ਪਰਿਵਾਰ ਖਿਲਾਫ ਹੀ ਹੈ। ਹਰਸਿਰਤ ਬਾਦਲ ਤੇ ਸੁਖਬੀਰ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਮਾਨਸਾ: ਬੇਅਦਬੀ ਤੇ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦਾ ਪਿੱਛਾ ਨਹੀਂ ਛੱਡ ਰਿਹਾ। ਸਿੱਖ ਜਥੇਬੰਦੀਆਂ ਥਾਂ-ਥਾਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿਲਚਸਪ ਹੈ ਕਿ ਲੋਕਾਂ 'ਚ ਜ਼ਿਆਦਾ ਗੁੱਸਾ ਬਾਦਲ ਪਰਿਵਾਰ ਖਿਲਾਫ ਹੀ ਹੈ। ਹਰਸਿਰਤ ਬਾਦਲ ਤੇ ਸੁਖਬੀਰ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਕਾਫ਼ਲੇ ਨੂੰ ਪਿੰਡ ਬੱਜੋਆਣਾ ਵਿੱਚ ਹੋਣ ਵਾਲੀ ਰੈਲੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਬੇਅਦਬੀ ਕਾਂਡ ’ਚ ਇਨਸਾਫ਼ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਨਥਾਣਾ ਵਿੱਚ ਚੋਣ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਬਰਗਾੜੀ ਮੋਰਚੇ ਦੇ ਹਮਾਇਤੀਆਂ ਨੇ ਕਾਲੀਆਂ ਝੰਡੀਆਂ ਲੈ ਕੇ ਬਾਦਲਾਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਦਿਲਚਸਪ ਗੱਲ਼ ਹੈ ਕਿ ਸਿੱਖ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਪਹਿਲਾਂ ਅਕਾਲੀ ਵਰਕਰਾਂ ਨੇ ਇਨ੍ਹਾਂ ਨੂੰ ਸਖਤੀ ਵਿਖਾਉਣ ਦੀ ਕੋਸ਼ਿਸ਼ ਕੀਤੀ ਪਰ ਬਾਅਦ ਵਿੱਚ ਅਜਿਹੇ ਰੋਸ ਪ੍ਰਦਰਸ਼ਨਾਂ ਤੋਂ ਲਾਂਭੇ ਰਹਿਣ ਦੀ ਰਣਨੀਤੀ ਬਣਾਈ ਹੈ। ਹੁਣ ਰੋਸ ਪ੍ਰਦਰਸ਼ਨ ਦਾ ਪਤਾ ਲੱਗਦਿਆਂ ਹੀ ਅਕਾਲੀ ਲੀਡਰ ਰੂਟ ਬਦਲ ਲੈਂਦੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget