ਪੜਚੋਲ ਕਰੋ

ਬੈਂਸ ਭਰਾਵਾਂ ਨੇ ਉੜੀਸਾ 'ਚ ਜਾ ਮਾਰਿਆ ਧਰਨਾ, ਸਿੱਖ ਜਥੇਬੰਦੀਆਂ ਵੀ ਡਟੀਆਂ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਧਰਨਾ ਲਾਇਆ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਬਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਧਰਨਾ ਲਾਇਆ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਬਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਐਤਵਾਰ ਨੂੰ ਲੋਕ ਇਨਸਾਫ਼ ਪਾਰਟੀ ਤੇ ਪੁਰੀ ਦੇ ਸਿੱਖ ਸੰਗਠਨਾਂ ਨੇ ਰੋਸ ਮਾਰਚ ਕੱਢ ਕੇ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਧਰਨਾ ਮਾਰਿਆ। ਇਸ ਦੌਰਾਨ ਪਾਰਟੀ ਦੇ ਵਫ਼ਦ ਵੱਲੋਂ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕਰਕੇ ਭੁਵਨੇਸ਼ਵਰ (ਪੁਰੀ) ਦੇ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਮੰਗ ਕੀਤੀ ਗਈ। ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ, ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਵਫ਼ਦ ਉੜੀਸਾ ’ਚ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਪੁਰੀ ਵਿੱਚ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਦਾ ਜਾਇਜ਼ਾ ਲੈਣ ਲਈ ਪੁੱਜਾ ਹੋਇਆ ਹੈ। ਵਫ਼ਦ ਵੱਲੋਂ ਉੱਥੋਂ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ ਗਿਆ, ਜੋ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਜਾ ਕੇ ਸਮਾਪਤ ਹੋਇਆ। ਸੰਗਤ ਵੱਲੋਂ ਉੱਥੇ ਧਰਨਾ ਵੀ ਦਿੱਤਾ ਗਿਆ। ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਰੀ ਦੇ ਸਿੱਖ ਸੰਗਤਾਂ ਵਿੱਚ ਇਸ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਦੀ ਮੰਗ ਕਰਦਿਆਂ ਲਾਗਲੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਵਫਦ ਵੱਲੋਂ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਮੰਗ ਕੀਤੀ ਕਿ ਪੁਰੀ ਦੇ 12 ਏਕੜ ਵਿੱਚ ਫੈਲੇ ਮੰਗੂ ਮੱਠ (ਗੁਰਦੁਆਰਾ ਸਾਹਿਬ), ਨਾਨਕ ਮੱਠ (ਪੰਜਾਬੀ ਮੱਠ) ਤੇ ਬਾਉਲੀ ਸਾਹਿਬ ਦੀ ਸਾਂਭ ਸੰਭਾਲ ਸਿੱਖ ਕੌਮ ਨੂੰ ਦਿੱਤੀ ਜਾਵੇ ਤਾਂ ਜੋ ਸਿੱਖ ਕੌਮ ਢਾਹੇ ਗਏ ਗੁਰਦੁਆਰਾ ਸਾਹਿਬ ਦਾ ਨਵ-ਨਿਰਮਾਣ ਤੇ ਹੋਰਨਾਂ ਗੁਰਦੁਆਰਿਆਂ ਦੀ ਸਾਂਭ ਸੰਭਾਲ ਹੋ ਸਕੇ। ਰਾਜਪਾਲ ਨੇ ਵਫ਼ਦ ਦੀ ਗੱਲ ਸੁਣਨ ਮਗਰੋਂ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਸਰਕਾਰ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਕੱਢਣਗੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget