ਪੜਚੋਲ ਕਰੋ

ਗੁਰਦੁਆਰਾ ਕਮੇਟੀ ਦੇ ਮੈਂਬਰ ਨੇ ਕਬੂਲਿਆ ਠੇਕੇ ਤੋਂ ਖਰੀਦੀ ਸੀ ਸ਼ਰਾਬ!

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੇ ਆਖਰ ਮੰਨ ਹੀ ਲਿਆ ਹੈ ਕਿ ਉਨ੍ਹਾਂ ਠੇਕੇ ਤੋਂ ਸ਼ਰਾਬ ਖਰੀਦੀ ਸੀ। ਵੀਡੀਓ ਵਾਇਰਲ ਹੋਣ ਮਗਰੋਂ ਚੰਡੋਕ ਨੇ ਕਿਹਾ ਕਿ ਉਨ੍ਹਾਂ ਕਿਸੇ ਰਿਸ਼ਤੇਦਾਰ ਲਈ ਸ਼ਰਾਬ ਖਰੀਦੀ ਸੀ ਤੇ ਖੁਦ ਪੀਤੀ ਨਹੀਂ ਸੀ।

ਚੰਡੀਗੜ੍ਹ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੇ ਆਖਰ ਮੰਨ ਹੀ ਲਿਆ ਹੈ ਕਿ ਉਨ੍ਹਾਂ ਠੇਕੇ ਤੋਂ ਸ਼ਰਾਬ ਖਰੀਦੀ ਸੀ। ਵੀਡੀਓ ਵਾਇਰਲ ਹੋਣ ਮਗਰੋਂ ਚੰਡੋਕ ਨੇ ਕਿਹਾ ਕਿ ਉਨ੍ਹਾਂ ਕਿਸੇ ਰਿਸ਼ਤੇਦਾਰ ਲਈ ਸ਼ਰਾਬ ਖਰੀਦੀ ਸੀ ਤੇ ਖੁਦ ਪੀਤੀ ਨਹੀਂ ਸੀ। ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਾਮਲੇ ਦੀ ਸੁਣਵਾਈ ਮਗਰੋਂ ਸੋਮਵਾਰ ਚੰਡੋਕ ਨੂੰ ਠੇਕੇ ਤੋਂ ਸ਼ਰਾਬ ਖਰੀਦਣ ਦੇ ਮਾਮਲੇ ’ਤੇ ਤਨਖਾਹ ਲਾਈ ਹੈ। ਇਸ ਤਹਿਤ ਉਨ੍ਹਾਂ ਨੂੰ ਦਿੱਲੀ ਵਿੱਚ ਤਿੰਨ ਦਿਨ ਗੁਰਦੁਆਰਾ ਬੰਗਲਾ ਸਾਹਿਬ ਤੇ ਤਿੰਨ ਦਿਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਰੋਜ਼ਾਨਾ ਸੰਗਤਾਂ ਦੇ ਜੋੜੇ ਝਾੜਨ, ਬਰਤਨ ਮਾਂਜਣ ਤੇ ਗੁਰਬਾਣੀ ਦਾ ਕੀਰਤਨ ਸਰਵਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਚੰਡੋਕ ਨੇ ਆਖਿਆ ਕਿ ਉਸ ਨੇ ਸ਼ਰਾਬ ਨਹੀਂ ਪੀਤੀ ਪਰ ਠੇਕੇ ਤੋਂ ਕਿਸੇ ਲਈ ਸ਼ਰਾਬ ਜ਼ਰੂਰ ਖਰੀਦੀ ਸੀ। ਇਸ ਤੋਂ ਬਾਅਦ ਚੰਡੋਕ ਨੂੰ ਸਜ਼ਾ ਲਾਈ ਗਈ। ਜਥੇਦਾਰਾਂ ਨੇ ਹੁਕਮ ਦਿੱਤਾ ਕਿ ਤਨਖਾਹ ਪੂਰੀ ਹੋਣ ਮਗਰੋਂ ਉਹ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਕਰਵਾਏਗਾ। ਇਸ ਦੌਰਾਨ ਉਹ ਕਿਸੇ ਵੀ ਤਰ੍ਹਾਂ ਦੀਆਂ ਧਾਰਮਿਕ, ਸਿਆਸੀ ਤੇ ਸਮਾਜਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਨਹੀਂ ਕਰੇਗਾ ਤੇ ਨਾ ਹੀ ਕੋਈ ਸਨਮਾਨ ਪ੍ਰਾਪਤ ਕਰੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget