ਪੜਚੋਲ ਕਰੋ

Balwant Rajoana Case: ਪੰਜਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਬਣਾਈ ਕਮੇਟੀ 'ਤੇ ਖੜ੍ਹੇ ਹੋਏ ਸਵਾਲ, ਅਕਾਲੀ ਲੀਡਰ ਦੇ ਨਾਮ 'ਤੇ ਇਤਰਾਜ਼ 

Balwant Singh Rajoana Case: ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ 20 ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਿੱਲੀ ਧਰਨੇ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ ।ਉਨ੍ਹਾਂ ਕਿਹਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪਹਿਲਾਂ ਇਹ

Balwant Singh Rajoana Case: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾ ਵੱਲੋਂ 5 ਮੈਂਬਰੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਣ ਇਸ ਕਮੇਟੀ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇੱਕ ਵਾਰ ਮੁੜ ਤੋਂ ਪੰਜ ਸਿੰਘ ਸਾਹਿਬਾਨਾ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਨੂੰ ਲੈਕੇ ਸਵਾਲ ਚੁੱਕੇ ਹਨ।

ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਕਿਹਾ ਕਿ ਜੇਕਰ ਤੁਸੀਂ ਅਕਾਲੀ ਦਲ ਦੇ ਮੈਂਬਰ ਨੂੰ ਸ਼ਾਮਲ ਕਰਨਾ ਹੈ ਤਾਂ ਪੰਜਾਬ ਦੀਆਂ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੀ ਸ਼ਾਮਲ ਕਰੋ, ਤਾਂਕੀ ਇਹ ਸੁਨੇਹਾ ਨਾ ਜਾਵੇ ਕਿ ਇੱਕ ਖਾਸ ਪਾਰਟੀ ਨੂੰ ਨੁਮਾਇੰਦਗੀ ਮਿਲ ਦੀ ਹੈ। 

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ 20 ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਿੱਲੀ ਧਰਨੇ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ ।ਉਨ੍ਹਾਂ ਕਿਹਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪਹਿਲਾਂ ਇਹ ਤੈਅ ਕਰਨ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੋ ਜਾਵੇ ਤਾਂ ਫਿਰ ਧਰਨੇ ਕਿਉਂ? ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਧਰਨਿਆਂ ਨਾਲ ਮਾਮਲਾ ਵਿਗੜ ਸਕਦਾ ਹੈ, ਕਿਉਂਕਿ ਬੰਦੀ ਸਿੰਘ ਦੀ ਰਿਹਾਈ ਦਾ ਮੁੱਦਾ ਪਹਿਲਾਂ ਹੀ ਇਹ ਸਿਆਸੀ ਭੇਟ ਚੜ ਚੁੱਕਾ ਹੈ।

ਇਸ ਤੋਂ ਇਲਾਵਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਤਖ਼ਤ ਪਟਨਾ ਸਾਹਿਬ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ ਅਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਵਫਦ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। 

ਪੰਜਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਬਣਾਈ ਗਈ ਇਸ ਕਮੇਟੀ ਵਿੱਚ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਗਵਾਈ ਕਰ ਰਹੇ ਹਨ। ਪ੍ਰਧਾਨ ਧਾਮੀ ਤੋਂ ਇਲਾਵਾ ਵਫ਼ਦ ਦੇ ਸੀਨੀਅਰ ਪੱਤਰਕਾਰ ਡਾ. ਬਰਜਿੰਦਰ ਸਿੰਘ ਹਮਦਰਦ,  ਹਰਮੀਤ ਸਿੰਘ ਕਾਲਕਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget