ਪੜਚੋਲ ਕਰੋ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ

Raksha Bandhan 2026 : ਰੱਖੜੀ ਦਾ ਪਵਿੱਤਰ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੀ ਪੂਰਨਿਮਾ ਤਿਥੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਸਾਵਣ ਪੂਰਨਿਮਾ ਦੀ ਤਾਰੀਖ ਨੂੰ ਲੈ ਕੇ 27 ਅਤੇ 28 ਅਗਸਤ ਵਿਚਕਾਰ ਲੋਕਾਂ ਵਿੱਚ ਭੰਬਲਭੂਸਾ ਹੈ। ਅਜਿਹੇ

Raksha Bandhan 2026 : ਰੱਖੜੀ ਦਾ ਪਵਿੱਤਰ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੀ ਪੂਰਨਿਮਾ ਤਿਥੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਸਾਵਣ ਪੂਰਨਿਮਾ ਦੀ ਤਾਰੀਖ ਨੂੰ ਲੈ ਕੇ 27 ਅਤੇ 28 ਅਗਸਤ ਵਿਚਕਾਰ ਲੋਕਾਂ ਵਿੱਚ ਭੰਬਲਭੂਸਾ ਹੈ। ਅਜਿਹੇ ਵਿੱਚ ਰੱਖੜੀ ਦਾ ਤਿਉਹਾਰ ਦੋਵਾਂ ਵਿੱਚੋਂ ਕਿਹੜੇ ਦਿਨ ਮਨਾਇਆ ਜਾਵੇ, ਇਸ ਨੂੰ ਲੈ ਕੇ ਕਨਫਿਊਜ਼ਨ ਬਣਿਆ ਹੋਇਆ ਹੈ। ਜਾਣੋ ਰੱਖੜੀ ਬੰਨ੍ਹਣ ਦੀ ਸਹੀ ਤਾਰੀਖ।

ਰੱਖੜੀ 27 ਜਾਂ 28 ਅਗਸਤ 2026 ਨੂੰ ਕਦੋਂ?

ਪੰਚਾਂਗ ਦੇ ਅਨੁਸਾਰ ਰੱਖੜੀ ਦਾ ਤਿਉਹਾਰ 28 ਅਗਸਤ, ਸ਼ੁੱਕਰਵਾਰ ਨੂੰ ਹੀ ਮਨਾਇਆ ਜਾਵੇਗਾ, 27 ਅਗਸਤ ਨੂੰ ਨਹੀਂ। ਇਸ ਵਾਰ ਭੰਬਲਭੂਸੇ ਦੀ ਵਜ੍ਹਾ ਇਹ ਹੈ ਕਿ ਸ਼੍ਰਾਵਣ ਪੂਰਨਿਮਾ ਤਿਥੀ 27 ਅਗਸਤ ਦੀ ਸਵੇਰ ਸ਼ੁਰੂ ਹੋ ਕੇ 28 ਅਗਸਤ ਦੀ ਸਵੇਰ ਤੱਕ ਰਹੇਗੀ।

ਪੂਰਨਿਮਾ ਤਿਥੀ ਸ਼ੁਰੂ: 27 ਅਗਸਤ 2026, ਸਵੇਰੇ 9:08 ਵਜੇ
ਪੂਰਨਿਮਾ ਤਿਥੀ ਸਮਾਪਤ: 28 ਅਗਸਤ 2026, ਸਵੇਰੇ 9:48 ਵਜੇ

ਰੱਖੜੀ ਬੰਨ੍ਹਣ ਦੇ 3 ਸ਼ੁਭ ਮੁਹੂਰਤ

28 ਅਗਸਤ ਨੂੰ ਰੱਖੜੀ ਬੰਨ੍ਹਣ ਦਾ ਸ਼ੁਭ ਸਮਾਂ ਸਵੇਰੇ 5:57 ਵਜੇ ਤੋਂ ਸਵੇਰੇ 9:48 ਵਜੇ ਤੱਕ ਰਹੇਗਾ।

ਲਾਭ-ਉੱਨਤੀ ਮੁਹੂਰਤ: ਸਵੇਰੇ 7:33 ਵਜੇ ਤੋਂ 9:10 ਵਜੇ ਤੱਕ
ਅੰਮ੍ਰਿਤ-ਸਰਵੋਤਮ ਮੁਹੂਰਤ: ਸਵੇਰੇ 9:10 ਵਜੇ ਤੋਂ 10:46 ਵਜੇ ਤੱਕ
ਕੀ ਰੱਖੜੀ 'ਤੇ ਚੰਦਰ ਗ੍ਰਹਿਣ ਅਤੇ ਭੱਦਰਾ ਦਾ ਸਾਇਆ ਹੈ?

ਸ਼੍ਰਾਵਣ ਪੂਰਨਿਮਾ ਯਾਨੀ ਰੱਖੜੀ ਦੇ ਦਿਨ 28 ਅਗਸਤ 2026 ਨੂੰ ਸਾਲ ਦਾ ਦੂਜਾ ਅਤੇ ਆਖਰੀ ਚੰਦਰ ਗ੍ਰਹਿਣ ਲੱਗੇਗਾ। ਇਹ ਆਮ ਪੂਰਨ ਚੰਦਰ ਗ੍ਰਹਿਣ ਨਹੀਂ, ਸਗੋਂ ਬਹੁਤ ਡੂੰਘਾ ਆਂਸ਼ਿਕ ਚੰਦਰ ਗ੍ਰਹਿਣ ਹੋਵੇਗਾ, ਜਿਸ ਵਿੱਚ ਚੰਦਰਮਾ ਦਾ ਕਰੀਬ 96 ਫੀਸਦੀ ਹਿੱਸਾ ਧਰਤੀ ਦੀ ਗਹਿਰੀ ਛਾਂ ਵਿੱਚ ਆ ਜਾਵੇਗਾ। ਇਸ ਦੌਰਾਨ ਕੁਝ ਖੇਤਰਾਂ ਵਿੱਚ ਚੰਦਰਮਾ ਦਾ ਵੱਡਾ ਹਿੱਸਾ ਲਾਲੀ ਵਾਲਾ ਦਿਖਾਈ ਦੇ ਸਕਦਾ ਹੈ, ਜਿਸ ਨੂੰ ਆਮ ਤੌਰ 'ਤੇ ‘ਬਲੱਡ ਮੂਨ’ ਕਿਹਾ ਜਾਂਦਾ ਹੈ। ਹਾਲਾਂਕਿ ਭਾਰਤ ਵਿੱਚ ਇਹ ਗ੍ਰਹਿਣ ਦਿਖਾਈ ਨਹੀਂ ਦੇਵੇਗਾ।

ਇਸ ਲਈ ਡਰਨ ਦੀ ਲੋੜ ਨਹੀਂ ਹੈ। ਇਸ ਵਾਰ ਰੱਖੜੀ 'ਤੇ ਚੰਦਰ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦੇਵੇਗਾ, ਇਸ ਕਰਕੇ ਤਿਉਹਾਰ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਵੇਗੀ। ਰੱਖੜੀ ਬੰਨ੍ਹਣ ਤੋਂ ਇਲਾਵਾ ਸ਼੍ਰਾਵਣੀ ਉਪਾਕਰਮ, ਯੱਗੋਪਵੀਤ ਸੰਸਕਾਰ ਅਤੇ ਪੂਰਨਿਮਾ ਪੂਜਨ ਵੀ ਬਿਨਾਂ ਕਿਸੇ ਰੁਕਾਵਟ ਦੇ ਕੀਤੇ ਜਾ ਸਕਦੇ ਹਨ।

ਗ੍ਰਹਿਣ ਕਦੋਂ ਤੋਂ ਕਦੋਂ ਤੱਕ?

ਗ੍ਰਹਿਣ ਦੀ ਸ਼ੁਰੂਆਤ ਭਾਰਤੀ ਸਮੇਂ ਅਨੁਸਾਰ ਸਵੇਰੇ 6:53 ਵਜੇ ਹੋਵੇਗੀ ਅਤੇ ਇਸ ਦਾ ਸਮਾਪਨ ਦੁਪਹਿਰ 12:31 ਵਜੇ ਮੰਨਿਆ ਜਾ ਰਿਹਾ ਹੈ। ਇਸ ਤਰ੍ਹਾਂ ਗ੍ਰਹਿਣ ਦੀ ਕੁੱਲ ਮਿਆਦ 5 ਘੰਟੇ 38 ਮਿੰਟ ਰਹੇਗੀ।

ਵਿਦੇਸ਼ ਵਿੱਚ ਗ੍ਰਹਿਣ ਦੌਰਾਨ ਕਿਵੇਂ ਮਨਾਈ ਜਾਵੇ ਰੱਖੜੀ?

ਸਾਲ 2026 ਦਾ ਦੂਜਾ ਚੰਦਰ ਗ੍ਰਹਿਣ ਅਫਰੀਕਾ, ਯੂਰਪ ਦੇ ਜ਼ਿਆਦਾਤਰ ਹਿੱਸਿਆਂ, ਉੱਤਰੀ-ਦੱਖਣੀ ਅਮਰੀਕਾ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਦਿਖਾਈ ਦੇਵੇਗਾ। ਅਜਿਹੇ ਵਿੱਚ ਜਿਹੜੇ ਭਾਰਤੀ ਇਨ੍ਹਾਂ ਥਾਵਾਂ 'ਤੇ ਰਹਿੰਦੇ ਹਨ, ਉਹ ਚੰਦਰ ਗ੍ਰਹਿਣ ਦਾ ਸੂਤਕ ਕਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੱਖੜੀ ਬੰਨ੍ਹ ਲੈਣ। ਚੰਦਰ ਗ੍ਰਹਿਣ ਦਾ ਸੂਤਕ ਕਾਲ ਗ੍ਰਹਿਣ ਸ਼ੁਰੂ ਹੋਣ ਤੋਂ 9 ਘੰਟੇ ਪਹਿਲਾਂ ਲੱਗਦਾ ਹੈ।

ਰੱਖੜੀ 'ਤੇ ਭੱਦਰਾ ਨਹੀਂ

ਹਰ ਸਾਲ ਰੱਖੜੀ 'ਤੇ ਭੱਦਰਾ ਦੀ ਛਾਂ ਰਹਿਣ ਦੀ ਗੱਲ ਕੀਤੀ ਜਾਂਦੀ ਹੈ, ਪਰ 2026 ਵਿੱਚ ਭੱਦਰਾ ਮੁਕਤ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਭੱਦਰਾ ਕਾਲ 27 ਅਗਸਤ ਦੀ ਰਾਤ ਨੂੰ ਹੀ ਖਤਮ ਹੋ ਜਾਵੇਗਾ। ਇਸ ਲਈ 28 ਅਗਸਤ ਨੂੰ ਕਿਸੇ ਵੀ ਸ਼ੁਭ ਮੁਹੂਰਤ ਵਿੱਚ ਭੈਣਾਂ ਆਪਣੇ ਭਰਾ ਨੂੰ ਰੱਖੜੀ ਬੰਨ੍ਹ ਸਕਦੀਆਂ ਹਨ।

Advertisement

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget