ਪੜਚੋਲ ਕਰੋ

ਰਾਮ ਮੰਦਰ ਭੂਮੀ ਪੂਜਨ ਲਈ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੱਦਾ

ਇਸ ਵੇਲੇ ਇਹ ਚਰਚਾ ਬੜੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਪੰਜ ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਣਗੇ ਜਾਂ ਨਹੀਂ। ਉਨ੍ਹਾਂ ਨੇ ਅਜੇ ਤੱਕ ਇਸ ਬਾਰੇ ਕੋਈ ਸਪਸ਼ਟ ਨਹੀਂ ਕੀਤਾ ਪਰ ਕੁਝ ਸਿੱਖ ਸੰਸਥਾਵਾਂ ਦਾ ਰਾਏ ਹੈ ਕਿ ਸਿੱਖ ਸ਼ਖਸੀਅਤਾਂ ਨੂੰ ਇਸ ਸਮਾਗਮ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਚੰਡੀਗੜ੍ਹ: ਇਸ ਵੇਲੇ ਇਹ ਚਰਚਾ ਬੜੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਪੰਜ ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਣਗੇ ਜਾਂ ਨਹੀਂ। ਉਨ੍ਹਾਂ ਨੇ ਅਜੇ ਤੱਕ ਇਸ ਬਾਰੇ ਕੋਈ ਸਪਸ਼ਟ ਨਹੀਂ ਕੀਤਾ ਪਰ ਕੁਝ ਸਿੱਖ ਸੰਸਥਾਵਾਂ ਦਾ ਰਾਏ ਹੈ ਕਿ ਸਿੱਖ ਸ਼ਖਸੀਅਤਾਂ ਨੂੰ ਇਸ ਸਮਾਗਮ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ। ਦਰਅਸਲ ਸਮਾਗਮ ਵਿੱਚ ਸ਼ਾਮਲ ਹੋਣ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਇਹ ਸੱਦਾ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ। ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸਬੰਧ ’ਚ ਅਯੁੱਧਿਆ ਸਥਿਤ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ ਨੂੰ ਪਵੇਗਾ। ਇਸ ਭੋਗ ਵਿੱਚ ਸ਼ਾਮਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਉਂਝ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਿਲਹਾਲ ਕੋਈ ਸੱਦਾ ਪੱਤਰ ਨਹੀਂ ਮਿਲਿਆ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget