ਪੜਚੋਲ ਕਰੋ

Ramadan 2024: ਇੰਨੀ ਤਰੀਕ ਤੋਂ ਸ਼ੁਰੂ ਹੋਵੇਗਾ ਰਮਜ਼ਾਨ ਦਾ ਮਹੀਨਾ, ਜਾਣੋ ਕਦੋਂ ਰੱਖਿਆ ਜਾਵੇਗਾ ਪਹਿਲਾ ਰੋਜ਼ਾ

Ramadan 2024: ਇਸਲਾਮ ਧਰਮ ਨੂੰ ਮੰਨਣ ਵਾਲਿਆਂ ਲਈ ਰਮਜ਼ਾਨ ਦਾ ਮਹੀਨਾ ਬਹੁਤ ਖ਼ਾਸ ਹੈ। ਰਮਜ਼ਾਨ ਦੀ ਸ਼ੁਰੂਆਤ ਸ਼ਾਬਾਨ ਦੇ ਮਹੀਨੇ ਦੇ ਆਖਰੀ ਦਿਨ ਚੰਦ ਦੇਖਣ ਤੋਂ ਬਾਅਦ ਹੁੰਦੀ ਹੈ। ਮੁਸਲਮਾਨ ਰਮਜ਼ਾਨ ਵਿੱਚ ਪੂਰਾ ਮਹੀਨਾ ਰੋਜ਼ਾ ਰੱਖਦੇ ਹਨ।

Ramadan 2024: ਰਮਜ਼ਾਨ ਦਾ ਮਹੀਨਾ ਇਸਲਾਮ ਧਰਮ ਦੇ ਲੋਕਾਂ ਲਈ ਬਹੁਤ ਪਵਿੱਤਰ ਮਹੀਨਾ ਹੁੰਦਾ ਹੈ। ਜਿਵੇਂ ਹੀ ਰਮਜ਼ਾਨ ਦਾ ਮਹੀਨਾ ਸ਼ੁਰੂ ਹੁੰਦਾ ਹੈ, ਮੁਸਲਮਾਨਾਂ ਵਿੱਚ ਇੱਕ ਵੱਖਰਾ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਦਾ ਹੈ, ਜੋ ਪੂਰਾ ਮਹੀਨਾ ਯਾਨੀ ਈਦ ਤੱਕ ਚੱਲਦਾ ਹੈ। ਜਿਵੇਂ ਹੀ ਰਮਜ਼ਾਨ ਸ਼ੁਰੂ ਹੁੰਦਾ ਹੈ, ਮੁਸਲਮਾਨ ਪੂਰਾ ਮਹੀਨੇ ਰੋਜ਼ੇ ਰੱਖਦੇ ਹਨ, ਅੱਲ੍ਹਾ ਦੀ ਇਬਾਦਤ ਕਰਦੇ ਹਨ, ਚੰਗੇ ਕੰਮ ਕਰਦੇ ਹਨ, ਗਲਤ ਕੰਮਾਂ ਤੋਂ ਦੂਰ ਰਹਿੰਦੇ ਹਨ ਅਤੇ ਫਿਰ ਰਮਜ਼ਾਨ ਦੇ ਆਖਰੀ ਦਿਨ ਈਦ ਮਨਾਈ ਜਾਂਦੀ ਹੈ।

ਇਸ ਦਿਨ ਤੋਂ ਸ਼ੁਰੂ ਹੋਣਗੇ ਰੋਜ਼ੇ

ਦੱਸ ਦੇਈਏ ਕਿ ਰਮਜ਼ਾਨ ਇਸਲਾਮੀ ਕੈਲੰਡਰ ਦਾ ਨੌਵਾਂ ਮਹੀਨਾ ਹੈ, ਜੋ ਕਿ ਸ਼ਬਾਨ ਦੇ ਮਹੀਨੇ (ਅੱਠਵਾਂ ਮਹੀਨਾ) ਤੋਂ ਬਾਅਦ ਆਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਰਮਜ਼ਾਨ ਸੋਮਵਾਰ 11 ਮਾਰਚ ਤੋਂ ਸ਼ੁਰੂ ਹੋਵੇਗਾ।

ਹਾਲਾਂਕਿ, ਰਮਜ਼ਾਨ ਸ਼ੁਰੂ ਹੋਣ ਦੀ ਤਰੀਕ ਸ਼ਾਬਾਨ ਦੀ 29 ਤਾਰੀਖ ਨੂੰ ਚੰਦਰਮਾ ਦੇ ਨਜ਼ਰ ਆਉਣ ਤੋਂ ਬਾਅਦ ਹੀ ਤੈਅ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਜੇਕਰ 11 ਮਾਰਚ ਨੂੰ ਰਮਜ਼ਾਨ ਸ਼ੁਰੂ ਹੋ ਰਹੇ ਹਨ ਤਾਂ ਮੁਸਲਮਾਨ ਰਮਜ਼ਾਨ ਦਾ ਪਹਿਲਾ ਰੋਜ਼ਾ ਕਦੋਂ ਰੱਖਣਗੇ ਅਤੇ ਈਦ ਕਦੋਂ ਮਨਾਈ ਜਾਵੇਗੀ।

ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (04-03-2024)

ਕਦੋਂ ਰੱਖਿਆ ਜਾਵੇਗਾ ਰਮਜ਼ਾਨ ਦਾ ਪਹਿਲਾ ਰੋਜ਼ਾ

ਰਮਜ਼ਾਨ ਦਾ ਪਹਿਲਾ ਰੋਜ਼ਾ ਚੰਦਰਮਾ ਦੇ ਦੀਦਾਰ ਕਰਨ ਤੋਂ ਬਾਅਦ ਅਗਲੇ ਦਿਨ ਰੱਖਿਆ ਜਾਂਦਾ ਹੈ। ਅਜਿਹੇ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ 11 ਮਾਰਚ ਨੂੰ ਚੰਦਰਮਾ ਦਿਖਾਈ ਦਿੰਦਾ ਹੈ ਤਾਂ ਮੁਸਲਮਾਨ 12 ਮਾਰਚ ਨੂੰ ਰਮਜ਼ਾਨ ਦਾ ਪਹਿਲਾ ਰੋਜ਼ਾ ਰੱਖਣਗੇ। ਜਦੋਂ ਕਿ ਈਦ-ਉਲ-ਫਿਤਰ 10 ਅਪ੍ਰੈਲ 2024 ਨੂੰ ਮਨਾਈ ਜਾਵੇਗੀ।

ਰੋਜ਼ੇ ਦੇ ਦੌਰਾਨ ਸਵੇਰ ਦੀਆਂ ਪਹਿਲੀਆਂ ਕਿਰਨਾਂ ਦੇ ਨਿਕਲਣ ਤੋਂ ਲੈ ਕੇ ਸੂਰਜ ਡੁੱਬਣ ਤੱਕ ਕੁੱਝ ਵੀ ਖਾਣ-ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਰੋਜ਼ੇ ਦੌਰਾਨ ਕਈ ਔਖੇ ਨਿਯਮਾਂ ਦਾ ਪਾਲਣ ਕਰਨਾ ਵੀ ਜ਼ਰੂਰੀ ਹੈ। ਹਾਲਾਂਕਿ, ਬਿਮਾਰ, ਬਜ਼ੁਰਗ ਅਤੇ ਬਹੁਤ ਛੋਟੇ ਬੱਚਿਆਂ ਨੂੰ ਇਸਲਾਮ ਵਿੱਚ ਰੋਜ਼ੇ ਨਾ ਰੱਖਣ ਦੀ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ 5 ਲੱਖ ਮੁਸਲਮਾਨਾਂ ਨੂੰ ਮਸਜਿਦ 'ਚ ਜਾਣ ਦੀ ਮਨਾਹੀ ! ਜਾਣੋ ਅਜਿਹਾ ਕਿਉਂ ?

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Embed widget