ਪੜਚੋਲ ਕਰੋ

ਢੱਡਰੀਆਂ ਵਾਲੇ ਨੇ ਮੁੜ ਟਕਸਾਲੀਆਂ ਨੂੰ ਵੰਗਾਰਿਆ, ਜਾਇਦਾਦਾਂ ਦੀ ਪੋਲ ਖੋਲ੍ਹਣ ਦੀ ਚੇਤਾਵਨੀ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਨੇ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਹਿੰਮਤ ਹੈ ਤਾਂ ਵਿਰੋਧੀ ਤੇ ਉਨ੍ਹਾਂ ਨਾਲ ਸਬੰਧਤ ਬਾਬੇ ਆਪਣੀਆਂ ਜਾਇਦਾਦਾਂ ਗੁਰੂ ਗ੍ਰੰਥ ਸਾਹਿਬ ਦੇ ਨਾਂ ਕਰਵਾ ਦੇਣ ਤੇ ਚਾਹੇ ਵਰਤੋਂ ਆਪ ਕਰਦੇ ਰਹਿਣ। ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇਹ ਚੁਣੌਤੀ ਦਮਦਮੀ ਟਕਸਾਲ ਵੱਲੋਂ ਲਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਦਿੱਤੀ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਨੇ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਹਿੰਮਤ ਹੈ ਤਾਂ ਵਿਰੋਧੀ ਤੇ ਉਨ੍ਹਾਂ ਨਾਲ ਸਬੰਧਤ ਬਾਬੇ ਆਪਣੀਆਂ ਜਾਇਦਾਦਾਂ ਗੁਰੂ ਗ੍ਰੰਥ ਸਾਹਿਬ ਦੇ ਨਾਂ ਕਰਵਾ ਦੇਣ ਤੇ ਚਾਹੇ ਵਰਤੋਂ ਆਪ ਕਰਦੇ ਰਹਿਣ। ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇਹ ਚੁਣੌਤੀ ਦਮਦਮੀ ਟਕਸਾਲ ਵੱਲੋਂ ਲਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਦਿੱਤੀ ਹੈ। ਢੱਡਰੀਆਂਵਾਲੇ ਨੇ ਵੀਡੀਓ ਜਾਰੀ ਕਰਕੇ ਵਿਰੋਧੀਆਂ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ ਤੇ ਕਿਹਾ ਕਿ ਜੇ 200 ਬਿੱਘੇ ਵਿੱਚੋਂ ਸਿਰਫ਼ ਦੋ ਏਕੜ ਜ਼ਮੀਨ ਕਰਜ਼ੇ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਨਾਮ ਤਬਦੀਲ ਹੋਣ ਦੀ ਥਾਂ ਉਨ੍ਹਾਂ ਦੇ ਨਾਮ ’ਤੇ ਰਹਿ ਗਈ ਤਾਂ ਵਿਰੋਧੀ ਪਰਦਾਫ਼ਾਸ਼ ਕਰਨ ਦੇ ਦਮਗਜ਼ੇ ਮਾਰਨ ਲੱਗੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਵਿਰੋਧੀ ਧਿਰ ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਬਣਾਈਆਂ ਜਾਇਦਾਦਾਂ ਦੀ ਪੋਲ ਖੋਲ੍ਹ ਦਿੱਤੀ ਤਾਂ ਉਨ੍ਹਾਂ ਕੋਲੋਂ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਉਨ੍ਹਾਂ ਨੇ 200 ਬਿੱਘੇ ਤੋਂ ਵੱਧ ਜ਼ਮੀਨ ਗੁਰੂ ਗ੍ਰੰਥ ਸਾਹਿਬ ਦੇ ਨਾਮ ਰਜਿਸਟਰੀ ਕਰਵਾ ਦਿੱਤੀ ਸੀ ਤੇ ਉਸ ਸਮੇਂ ਸਿਰਫ਼ ਦੋ ਏਕੜ ਜ਼ਮੀਨ ਕਰਜ਼ੇ ਕਾਰਨ ਰਜਿਸਟਰੀ ਨਹੀਂ ਹੋ ਸਕੀ। 2016 ਵਿੱਚ ਸੇਖੂਪੁਰਾ ਦੇ ਵਿਅਕਤੀ ਨੇ ਇਸ ਜ਼ਮੀਨ ਤੋਂ ਕਰਜ਼ਾ ਉਤਾਰ ਕੇ ਰਜਿਸਟਰੀ ਉਨ੍ਹਾਂ ਦੇ ਨਾਮ ਕਰਵਾ ਦਿੱਤੀ ਸੀ, ਜੋ ਜਲਦ ਗੁਰੂ ਗ੍ਰੰਥ ਸਾਹਿਬ ਦੇ ਨਾਂ ਕਰਵਾ ਦਿੱਤੀ ਜਾਵੇਗੀ। ਵਿਰੋਧੀਆਂ ਦੇ ਦੋਸ਼ ਕਿ ਭਾਵੇਂ ਜ਼ਮੀਨ ਗੁਰੂ ਗ੍ਰੰਥ ਸਾਹਿਬ ਦੇ ਨਾਂ ’ਤੇ ਹੈ ਪਰ ਇਸ ਦੀ ਵਰਤੋਂ ਤਾਂ ਢੱਡਰੀਆਂ ਵਾਲੇ ਨੇ ਕਰਨੀ ਹੈ, ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਹਿੰਮਤ ਹੈ ਤਾਂ ਵਿਰੋਧੀ ਤੇ ਉਨ੍ਹਾਂ ਨਾਲ ਸਬੰਧਤ ਬਾਬੇ ਆਪਣੀਆਂ ਜਾਇਦਾਦਾਂ ਗੁਰੂ ਗ੍ਰੰਥ ਸਾਹਿਬ ਦੇ ਨਾਂ ਕਰਵਾ ਦੇਣ ਤੇ ਵਰਤੋਂ ਆਪ ਕਰਦੇ ਰਹਿਣ।

ਉਨ੍ਹਾਂ ਨੇ 200 ਬਿੱਘੇ ਤੋਂ ਵੱਧ ਜ਼ਮੀਨ ਗੁਰੂ ਗ੍ਰੰਥ ਸਾਹਿਬ ਦੇ ਨਾਮ ਰਜਿਸਟਰੀ ਕਰਵਾ ਦਿੱਤੀ ਸੀ ਤੇ ਉਸ ਸਮੇਂ ਸਿਰਫ਼ ਦੋ ਏਕੜ ਜ਼ਮੀਨ ਕਰਜ਼ੇ ਕਾਰਨ ਰਜਿਸਟਰੀ ਨਹੀਂ ਹੋ ਸਕੀ। 2016 ਵਿੱਚ ਸੇਖੂਪੁਰਾ ਦੇ ਵਿਅਕਤੀ ਨੇ ਇਸ ਜ਼ਮੀਨ ਤੋਂ ਕਰਜ਼ਾ ਉਤਾਰ ਕੇ ਰਜਿਸਟਰੀ ਉਨ੍ਹਾਂ ਦੇ ਨਾਮ ਕਰਵਾ ਦਿੱਤੀ ਸੀ, ਜੋ ਜਲਦ ਗੁਰੂ ਗ੍ਰੰਥ ਸਾਹਿਬ ਦੇ ਨਾਂ ਕਰਵਾ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget